ਰਾਗੁ ਗੋਂਡ ਬਾਣੀ ਨਾਮਦੇਉ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ

ਅਸੁਮੇਧ ਜਗਨੇ ॥ ਤੁਲਾ ਪੁਰਖ ਦਾਨੇ ॥ ਪ੍ਰਾਗ ਇਸਨਾਨੇ ॥੧॥ ਤਉ ਨ ਪੁਜਹਿ ਹਰਿ ਕੀਰਤਿ ਨਾਮਾ ॥ ਅਪੁਨੇ ਰਾਮਹਿ ਭਜੁ ਰੇ ਮਨ ਆਲਸੀਆ ॥੧॥ ਰਹਾਉ ॥ ਗਇਆ ਪਿੰਡੁ ਭਰਤਾ ॥ ਬਨਾਰਸਿ ਅਸਿ ਬਸਤਾ ॥ ਮੁਖਿ ਬੇਦ ਚਤੁਰ ਪੜਤਾ ॥੨॥ ਸਗਲ ਧਰਮ ਅਛਿਤਾ ॥ ਗੁਰ ਗਿਆਨ ਇੰਦ੍ਰੀ ਦ੍ਰਿੜਤਾ ॥ ਖਟੁ ਕਰਮ ਸਹਿਤ ਰਹਤਾ ॥੩॥ ਸਿਵਾ ਸਕਤਿ ਸੰਬਾਦੰ ॥ ਮਨ ਛੋਡਿ ਛੋਡਿ ਸਗਲ ਭੇਦੰ ॥ ਸਿਮਰਿ ਸਿਮਰਿ ਗੋਬਿੰਦੰ ॥ ਭਜੁ ਨਾਮਾ ਤਰਸਿ ਭਵ ਸਿੰਧੰ ॥੪॥੧॥

रागु गोंड बाणी नामदेउ जी की घरु १ ੴ सतिगुर प्रसादि

असुमेध जगने ॥ तुला पुरख दाने ॥ प्राग इसनाने ॥१॥ तउ न पुजहि हरि कीरति नामा ॥ अपुने रामहि भजु रे मन आलसीआ ॥१॥ रहाउ ॥ गइआ पिंडु भरता ॥ बनारसि असि बसता ॥ मुखि बेद चतुर पड़ता ॥२॥ सगल धरम अछिता ॥ गुर गिआन इंद्री द्रिड़ता ॥ खटु करम सहित रहता ॥३॥ सिवा सकति संबादं ॥ मन छोडि छोडि सगल भेदं ॥ सिमरि सिमरि गोबिंदं ॥ भजु नामा तरसि भव सिंधं ॥४॥१॥


Raag Gond, The Word Of Naam Dayv Jee, First House: One Universal Creator God. By The Grace Of The True Guru:

The ritual sacrifice of horses, giving one’s weight in gold to charities, and ceremonial cleansing baths -||1|| These are not equal to singing the Praises of the Lord’s Name. Meditate on your Lord, you lazy man! ||1||Pause|| Offering sweet rice at Gaya, living on the river banks at Benares, reciting the four Vedas by heart;||2|| Completing all religious rituals, restraining sexual passion by the spiritual wisdom given by the Guru, and performing the six rituals;||3|| Expounding on Shiva and Shakti – O man, renounce and abandon all these things. Meditate, meditate in remembrance on the Lord of the Universe. Meditate, O Naam Dayv, and cross over the terrifying world-ocean. ||4||1||